← ਪਿਛੇ ਪਰਤੋ
ਚੰਡੀਗੜ੍ਹ, 28 ਨਵੰਬਰ 2021 - ਮਨੀਸ਼ ਸਿਸੋਦੀਆ ਨੇ ਦਿੱਲੀ ਦੇ 250 ਸਕੂਲਾਂ ਦੀ ਲਿਸਟ ਜਾਰੀ ਕੀਤੀ ਅਤੇ ਪ੍ਰਗਟ ਸਿੰਘ ਨੂੰ ਦਿੱਤੀ ਚੁਣੌਤੀ ਦਿੰਦਿਆਂ ਕਿਹਾ ਕੇ ਪਿਛਲੇ 5 ਸਾਲਾਂ ਵਿੱਚ ਦਿੱਲੀ ਸਰਕਾਰ ਨੇ ਸਾਰੇ ਸਕੂਲਾਂ ਵਿੱਚ ਉਹ ਸਾਰੀਆਂ ਸਹੂਲਤਾਂ ਦਿੱਤੀਆਂ ਹਨ ਜੋ ਇੱਕ ਅਧਿਆਪਕ ਨੂੰ ਦਿਲੋਂ ਪੜ੍ਹਾਉਣ ਲਈ ਮਿਲਣੀਆਂ ਚਾਹੀਦੀਆਂ ਹਨ ਅਤੇ ਇੱਕ ਬੱਚੇ ਨੂੰ ਸਵੈ-ਮਾਣ ਨਾਲ ਸਕੂਲ ਜਾਣਾ ਚਾਹੀਦਾ ਹੈ। ਪਰ ਤੁਸੀਂ 250 ਸਕੂਲਾਂ ਦੀ ਗੱਲ ਕਰ ਰਹੇ ਹੋ, ਇਸ ਲਈ ਮੈਂ ਸਿਰਫ 250 ਸਕੂਲਾਂ ਦੀ ਸੂਚੀ ਜਾਰੀ ਕਰ ਰਿਹਾ ਹਾਂ ਅਤੇ ਤੁਸੀਂ ਸ਼ਾਮ ਤੱਕ ਪੰਜਾਬ ਦੇ ਸਕੂਲਾਂ ਦੀ ਲਿਸਟ ਜਾਰੀ ਕਰੋ।
ਦੇਖੋ ਵੀਡੀਓ.....
https://www.youtube.com/watch?v=LBas9z9rCFY
Total Responses : 265