← ਪਿਛੇ ਪਰਤੋ
ਚੰਡੀਗੜ੍ਹ, 19 ਦਸੰਬਰ 2021 - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੁਣ ਤੋਂ ਥੋੜ੍ਹੀ ਦੇਰ ਤੱਕ ਦਰਬਾਰ ਸਾਹਿਬ ਪਹੁੰਚਣਗੇ ਅਤੇ ਉਹ ਬੀਤੇ ਕੱਲ੍ਹ 18 ਦਸੰਬਰ ਨੂੰ ਵਾਪਰੀ ਸਾਰੀ ਘਟਨਾ ਦਾ ਜਾਇਜ਼ਾ ਲੈਣਗੇ ਅਤੇ ਇਸ ਤੋਂ ਬਿਨਾਂ ਉਹ ਐਸਜੀਪੀਸੀ ਪ੍ਰਧਾਨ ਨਾਲ ਮੁਲਾਕਾਤ ਵੀ ਕਰਨਗੇ। ਬਾਅਦ 'ਚ ਉਹ ਮੀਡੀਆ ਨਾਲ ਪ੍ਰੈਸ ਕਾਨਫਰੰਸ ਵੀ ਕਰਨਗੇ।
Total Responses : 265