ਚੰਡੀਗੜ੍ਹ, 23 ਦਸੰਬਰ 2021 - ਵੀਡੀਓ: ਲੁਧਿਆਣਾ ਵਿਖੇ ਹੋਏ ਧਮਾਕੇ ਤੋਂ ਸਿਆਸੀ ਲਾਹਾ ਲੈਣ ਲਈ ਚੰਨੀ ਸਰਕਾਰ ਨੇ ਝੂਠੇ ਇਲਜ਼ਾਮਾਂ ਦੀ ਝੜ੍ਹੀ ਲਾ ਦਿੱਤੀ - ਹਰਸਿਮਰਤ ਬਾਦਲ
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਐਫ.ਆਈ.ਆਰ ਦਰਜ ਕਰਨ ਤੋਂ ਬਾਅਦ ਲੁਧਿਆਣਾ ਸ਼ਹਿਰ ਨੂੰ ਹਿਲਾਉਣ ਵਾਲੇ ਬੰਬ ਧਮਾਕੇ ਦੇ ਨਾਲ-ਨਾਲ ਬੇਅਦਬੀ ਦੀਆਂ ਤਾਜ਼ਾ ਘਟਨਾਵਾਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਵਾਲ ਕੀਤਾ ਕਿ ਮਜੀਠੀਆ ਵਿਰੁੱਧ ਐਫ.ਆਈ.ਆਰ ਦਰਜ ਹੋਣ ਤੋਂ ਬਾਅਦ ਹੀ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਕਿਉਂ ਵਾਪਰੀਆਂ?
ਦੇਖੋ ਵੀਡੀਓ....
https://www.facebook.com/BabushahiDotCom/videos/980874565832575