← ਪਿਛੇ ਪਰਤੋ
ਚੰਡੀਗੜ੍ਹ, 16 ਜਨਵਰੀ 2022 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 13 ਮੌਤਾਂ ਹੋਈਆਂ ਹਨ ਜਦੋਂ ਕਿ 7396 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 41250 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 663867 ਹੋ ਗਈ ਹੈ ਜਦੋਂ ਕਿ 605848 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ......
ਪੂਰੀ ਰਿਪੋਰਟ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
https://drive.google.com/file/d/1Nm6qL6lvYtMMP222loMoZ9xME8ehFgmU/view?usp=sharing
Punjab : 13 more deaths, 7396 new Corona cases reported during last 24 hours
Total Responses : 266