ਕੋਈ ਵੀ ਪੱਤਰ ਜਾਂ ਚਿੱਠੀ ਅਧਿਕਾਰਤ ਤੌਰ ਤੇ ਮਿਲਣ ਉਪਰੰਤ ਹਾਈਕਮਾਂਡ ਨੂੰ ਢੁੱਕਵਾਂ ਜਵਾਬ ਦੇਵਾਂਗਾ - ਕੇਵਲ ਸਿੰਘ ਢਿੱਲੋਂ
ਕਮਲਜੀਤ ਸਿੰਘ ਸੰਧੂ
ਬਰਨਾਲਾ, 17 ਫਰਵਰੀ 2022 - ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਜੋ ਵੀ ਮੀਡੀਆ ਅਤੇ ਸ਼ੋਸ਼ਲ ਮੀਡੀਆ ਪਲੇਟਫ਼ਾਰਮ ਤੇ ਪਾਰਟੀ ਲੈਟਰਹੈਡ ਤੇ ਮੇਰੇ ਵਿਰੁੱਧ ਕਾਰਵਾਈ ਦੀ ਗੱਲ ਕੀਤੀ ਜਾ ਰਹੀ ਹੈ, ਅਜਿਹਾ ਕੋਈ ਵੀ ਪੱਤਰ ਜਾਂ ਚਿੱਠੀ ਅਧਿਕਾਰਤ ਤੌਰ ਤੇ ਮੈਨੂੰ ਨਹੀਂ ਮਿਲੀ। ਜੇਕਰ ਅਸਲੀਅਤ ਵਿੱਚ ਪਾਰਟੀ ਨੇ ਕੋਈ ਅਜਿਹਾ ਫ਼ੈਸਲਾ ਲਿਆ ਹੈ ਤਾਂ ਮੈਂ ਆਪਣੇ ਵਲੋਂ ਇਸਦਾ ਢੁੱਕਵਾਂ ਤੇ ਠੋਕਵਾਂ ਜਵਾਬ ਪਾਰਟੀ ਹਾਈਕਮਾਂਡ ਨੂੰ ਦੇਵਾਂਗਾ।
ਵੀਡੀਓ ਵੀ ਦੇਖੋ...
https://www.facebook.com/BabushahiDotCom/videos/622479068851442