ਪ੍ਰਾਈਵੇਟ ਸਕੂਲਾਂ ਨੂੰ ਲੈ ਕੇ ਭਗਵੰਤ ਮਾਨ ਦਾ ਵੱਡਾ ਐਲਾਨ
ਚੰਡੀਗੜ੍ਹ, 30 ਮਾਰਚ 2022 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ ਕਿ ਪ੍ਰਾਈਵੇਟ ਸਕੂਲ ਹੁਣ ਮੌਜੂਦਾ ਫੀਸ ਦਰਾਂ 'ਚ ਵਾਧਾ ਨਹੀਂ ਕਰ ਸਕਣਗੇ। ਨਾ ਹੀ ਕੋਈ ਸਕੂਲ ਮਾਪਿਆਂ ਨੂੰ ਮਜਬੂਰ ਕਰ ਸਕਣਗੇ ਕਿ ਉਹ ਸਪੈਸ਼ਲ ਦੁਕਾਨ 'ਚ ਜਾ ਕੇ ਹੀ ਕਿਤਾਬਾਂ ਅਤੇ ਵਰਦੀਆਂ ਖਰੀਦਣ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
ਪ੍ਰਾਈਵੇਟ ਸਕੂਲਾਂ ਨੂੰ ਲੈ ਕੇ ਮੁੱਖ ਮੰਤਰੀ ਦਾ ਵੱਡਾ ਐਲਾਨ (ਵੀਡੀਓ ਵੀ ਦੇਖੋ)