ਵੀਡਿਓ: ਚੰਡੀਗੜ੍ਹ ਪੰਜਾਬੀ ਮੰਚ ਵਲੋਂ ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦੇਣ ਲਈ ਮੋਰਚਾ ਖੋਲ੍ਹਿਆ
ਬਾਬੂਸ਼ਾਹੀ ਨੈੱਟਵਰਕ
ਚੰਡੀਗੜ੍ਹ, 31 ਮਾਰਚ 2022- ਚੰਡੀਗੜ੍ਹ ਪੰਜਾਬੀ ਮੰਚ ਵਲੋਂ ਪੰਜਾਬੀ ਭਾਸ਼ਾ ਨੂੰ ਚੰਡੀਗੜ੍ਹ ਵਿਚ ਪਹਿਲੀ ਭਾਸ਼ਾ ਦਾ ਦਰਜਾ ਦੇਣ
ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਗਿਆ। ਇਸ ਦੌਰਾਨ ਅੱਜ 31 ਮਾਰਚ ਨੂੰ ਹੀ ਚੰਡੀਗੜ੍ਹ ਪੰਜਾਬੀ ਮੰਚ
ਵਲੋਂ ਗਵਰਨਰ ਹਾਊਸ ਦੇ ਘਿਰਾਓ ਵੀ ਕੀਤਾ ਜਾਵੇਗਾ ਅਤੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ
ਨੂੰ ਮੰਗਪੱਤਰ ਵੀ ਦਿੱਤਾ ਜਾਏਗਾ।
https://fb.watch/c52ecRs4hn/