ਗੁਰੂ ਤੇਗ਼ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ - ਖੱਟਰ (ਵੀਡੀਓ ਵੀ ਦੇਖੋ)
ਚੰਡੀਗੜ੍ਹ, 6 ਅਪ੍ਰੈਲ 2022 - ਗੁਰੂ ਤੇਗ਼ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ 24 ਅਪ੍ਰੈਲ ਨੂੰ ਪਾਨੀਪਤ ਵਿੱਚ ਇਸ ਸੰਬੰਧੀ ਇੱਕ ਪ੍ਰੋਗਰਾਮ ਕੀਤਾ ਜਾਵੇਗਾ। ਹਰਿਆਣਾ ਮਹਾਨ ਗੁਰੂ ਦੀ ਧਰਤੀ ਰਹੀ ਹੈ ਅਤੇ ਗੁਰੂ ਤੇਗ਼ ਬਹਾਦਰ ਜੀ ਦਾ ਵੀ ਹਰਿਆਣੇ ਨਾਲ ਸੰਬੰਧ ਰਿਹਾ ਹੈ। ਇਸ ਤੋਂ ਪਹਿਲਾ ਗੁਰੂ ਨਾਨਕ ਦੇਵ ਜੀ ਦਾ 550ਵਾ ਪ੍ਰੋਗਰਾਮ ਕੀਤਾ ਗਿਆ ਸੀ।
ਇਸ ਤੋਂ ਪਹਿਲਾ ਵੀ ਕਈ ਪ੍ਰੋਗਰਾਮ ਮਨਾਏ ਜਾ ਚੁੱਕੇ ਹਨ ਪਹਿਲਾਂ ਦੀਆਂ ਸਰਕਾਰਾਂ ਨੇ ਕੋਈ ਧਿਆਨ ਨਹੀਂ ਦਿੱਤਾ। 400 ਸਾਲਾ ਉਤਸਵ ਪਾਣੀਪਤ ਵਿੱਚ ਮਨਾਇਆ ਜਾ ਰਿਹਾ ਹੈ
ਇਸ ਵਿੱਚ ਢਾਡੀ ਜੱਥੇ ਆਉਣਗੇ ਹੋਰ ਸੂਬਿਆਂ ਅਤੇ ਅੰਤਰਰਾਸ਼ਟਰੀ ਪੱਧਰ ਦੇ ਲੋਕਾਂ ਨੂੰ ਵੀ ਬੁਲਾਇਆ ਜਾਵੇਗਾ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਗੁਰੂ ਤੇਗ਼ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ - ਖੱਟਰ (ਵੀਡੀਓ ਵੀ ਦੇਖੋ)