ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਕੀ ਕਿਹਾ, ਪੜ੍ਹੋ ?
ਨਵੀਂ ਦਿੱਲੀ, 9 ਮਈ 2022 - ਨਵਜੋਤ ਸਿੰਘ ਸਿੱਧੂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ 'ਤੇ ਰਾਜਾ ਵੜਿੰਗ ਨੇ ਕਿਹਾ ਕਿ ਹਰ ਇੱਕ ਨੂੰ ਕਿਸੇ ਨੂੰ ਵੀ ਮਿਲਣ ਦਾ ਅਧਿਕਾਰ ਹੈ, ਪਾਰਟੀ ਨੂੰ ਮਜ਼ਬੂਤ ਕਰਨ ਦੀ ਗੱਲ ਕਰਨੀ ਚਾਹੀਦੀ ਹੈ.. ਜੇਕਰ ਕੋਈ ਕਾਂਗਰਸ ਪਾਰਟੀ ਨੂੰ ਕਮਜ਼ੋਰ ਕਰਨ ਦੀ ਗੱਲ ਕਰਦਾ ਹੈ ਤਾਂ ਉਸ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।
ਪੰਜਾਬ ਕਾਂਗਰਸ ਦੇ ਆਗੂਆਂ ਦੀ ਸ਼ਿਕਾਇਤ 'ਤੇ ਕਿਹਾ ਕਿ ਇਹ ਪਰਿਵਾਰਕ ਮਾਮਲਾ ਹੈ, ਜਿਸ ਨੇ ਸ਼ਿਕਾਇਤ ਕੀਤੀ, ਜੋ ਵੀ ਪਾਰਟੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਕੀ ਕਿਹਾ, ਪੜ੍ਹੋ ? (ਵੀਡੀਓ ਵੀ ਦੇਖੋ)