ਨਵਜੋਤ ਸਿੱਧੂ ਕੋਰਟ 'ਚ ਸਰੰਡਰ ਕਰਨ ਲਈ ਘਰੋਂ ਹੋਏ ਰਵਾਨਾ
ਚੰਡੀਗੜ੍ਹ, 20 ਮਈ 2022 - ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕੋਰਟ 'ਚ ਪੇਸ਼ ਹੋਣ ਲਈ ਘਰੋਂ ਰਵਾਨਾ ਹੋ ਗਏ ਹਨ।
ਇਸ ਤੋਂ ਪਹਿਲਾਂ ਕੋਰਟ ਵਲੋਂ ਸਿੱਧੂ ਨੂੰ ਕੋਈ ਵੀ ਰਾਹਤ ਨਹੀਂ ਦਿੱਤੀ ਗਈ ਜਿਸ ਕਾਰਨ ਸਿੱਧੂ ਨੂੰ ਅੱਜ ਹੀ ਕੋਰਟ 'ਚ ਸਰੰਡਰ ਕਰਨ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਸੁਪਰੀਮ ਕੋਰਟ 'ਚ ਸਰੰਡਰ ਕਰਨ ਲਈ ਇਕ ਹਫ਼ਤੇ ਦਾ ਸਮਾਂ ਮੰਗਿਆ ਸੀ ਪਰ ਕੋਰਟ ਵਲੋਂ ਰਾਹਤ ਨਹੀਂ ਮਿਲੀ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਨਵਜੋਤ ਸਿੱਧੂ ਕੋਰਟ 'ਚ ਸਰੰਡਰ ਕਰਨ ਲਈ ਘਰੋਂ ਹੋਏ ਰਵਾਨਾ (ਵੀਡੀਓ ਵੀ ਦੇਖੋ)