31 ਦਸੰਬਰ 2021 ਤੱਕ ਬਕਾਇਆ ਬਿਜਲੀ ਬਿੱਲ ਮੁਆਫ਼ ਹੋਣਗੇ : ਭਗਵੰਤ ਮਾਨ
ਚੰਡੀਗੜ੍ਹ,1 ਜੁਲਾਈ, 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ 31 ਦਸੰਬਰ 2021 ਤੱਕ ਜਿਹੜੇ ਵੀ ਖਪਤਕਾਰਾਂ ਦੇ ਬਿਜਲੀ ਬਿੱਲ ਬਕਾਇਆ ਹਨ, ਉਹ ਸਾਰੇ ਮੁਆਫ਼ ਕੀਤੇ ਜਾਣਗੇ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
31 ਦਸੰਬਰ 2021 ਤੱਕ ਬਕਾਇਆ ਬਿਜਲੀ ਬਿੱਲ ਮੁਆਫ਼ ਹੋਣਗੇ : ਭਗਵੰਤ ਮਾਨ (ਵੀਡੀਓ ਵੀ ਦੇਖੋ)