ਭਾਰਤ ਨੇ ਕੈਨੇਡਾ ਵੱਲੋਂ ਲਾਏ ਦੋਸ਼ ਕੀਤੇ ਖਾਰਜ
ਨਵੀਂ ਦਿੱਲੀ, 19 ਸਤੰਬਰ, 2023: ਭਾਰਤ ਨੇ ਕੈਨੇਡਾ ਵੱਲੋਂ ਖਾਲਿਸਤਾਨੀ ਆਗੂ ਦੀ ਹੱਤਿਆ ਵਿਚ ਭਾਰਤੀ ਏਜੰਟਾਂ ਦਾ ਹੱਥ ਹੋਣ ਦੇ ਲਾਏ ਦੋਸ਼ ਖਾਰਜ ਕਰ ਦਿੱਤੇ ਹਨ। ਵਿਦੇਸ਼ ਮੰਤਰਾਲੇ ਨੇ ਜਾਰੀ ਕੀਤੇ ਬਿਆਨ ਵਿਚ ਕਿਹਾ ਕਿ ਅਸੀਂ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਉਹਨਾਂ ਦੀ ਸੰਸਦ ਵਿਚ ਦਿੱਤੇ ਬਿਆਨ ਨੂੰ ਵੇਖਿਆ ਹੈ ਤੇ ਅਸੀਂ ਇਸ ਬੇਤੁਕੇ ਦੋਸ਼ ਨੂੰ ਖਾਰਜ ਕਰਦੇ ਹਾਂ। ਅਸੀਂ ਇਕ ਲੋਕਤੰਤਰੀ ਸਿਆਸਤ ਵਾਲਾ ਮੁਲਕ ਹਾਂ ਤੇ ਕਾਨੂੰਨ ਦੇ ਰਾਜ ਪ੍ਰਤੀ ਸਾਡੀ ਮਜ਼ਬੂਤ ਵਚਨਬੱਧਤਾ ਹੈ।
ਪੜ੍ਹੋ ਵਿਦੇਸ਼ ਮੰਤਰਾਲੇ ਦਾ ਬਿਆਨ: