ਸਟੇਡੀਅਮ ਨੂੰ ਜੇਲ੍ਹ ਵਿੱਚ ਬਦਲਣ ਦਾ ਕੇਂਦਰ ਦਾ ਪ੍ਰਸਤਾਵ ਕੇਜਰੀਵਾਲ ਵਲੋਂ ਰੱਦ
ਨਵੀਂ ਦਿੱਲੀ : ਕਿਸਾਨਾਂ ਵਿਰੁਧ ਕੇਂਦਰ ਦੇ ਪ੍ਰਸਤਾਵ ਨੂੰ ਕੇਜਰੀਵਾਲ ਨੇ ਕੀਤਾ ਰੱਦ
ਬਵਾਨਾ ਸਟੇਡੀਅਮ ਨੂੰ ਜੇਲ੍ਹ ਵਿੱਚ ਬਦਲਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਬਵਾਨਾ ਸਟੇਡੀਅਮ ਨੂੰ ਜੇਲ੍ਹ ਵਿੱਚ ਨਹੀਂ ਬਦਲਾਂਗੇ
ਕਿਹਾ, ਕਿਸਾਨਾਂ ਦੀਆਂ ਮੰਗਾਂ ਜਾਇਜ਼
ਸੰਵਿਧਾਨ ਵਿੱਚ ਸ਼ਾਂਤੀਪੂਰਨ ਪ੍ਰਦਰਸ਼ਨ ਹਰ ਨਾਗਰਿਕ ਦਾ ਅਧਿਕਾਰ ਹੈ
ਕਿਸਾਨ ਇਸ ਦੇਸ਼ ਦੇ ਅੰਨਦਾਤਾ ਹਨ
ਅੰਨਦਾਤਾ ਨੂੰ ਜੇਲ੍ਹ ਵਿੱਚ ਬੰਦ ਕਰਨਾ ਗਲਤ ਹੈ