ਹਰਿਆਣਾ ਸਰਕਾਰ ਨੇ ਸੂਬੇ ਦੇ 7 ਜ਼ਿਲ੍ਹਿਆਂ 'ਚ ਇੰਟਰਨੈੱਟ ਮੁਅੱਤਲੀ ਦੀ ਮਿਆਦ ਵਧਾਈ
ਚੰਡੀਗੜ੍ਹ, 21 ਫਰਵਰੀ 2024: ਕਿਸਾਨ ਅੰਦੋਲਨ ਦੇ ਕਾਰਨ ਹਰਿਆਣਾ ਸਰਕਾਰ ਨੇ ਸੂਬੇ ਦੇ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਮੁਅੱਤਲੀ ਨੂੰ 23 ਫਰਵਰੀ ਤੱਕ ਵਧਾ ਦਿੱਤਾ ਹੈ।