ਕੀ BJP ਤੇ ਅਕਾਲੀਦਲ ਦਾ ਹੋ ਰਿਹਾ ਗਠਜੋੜ ! ਸੁਣੋ ਸੁਨੀਲ ਜਾਖੜ ਤੋਂ… (ਵੀਡੀਓ ਵੀ ਦੇਖੋ)
ਚੰਡੀਗੜ੍ਹ, 8 ਮਾਰਚ 2024 - ਪੰਜਾਬ ਵਿਚ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਅਕਾਲੀ ਦਲ ਨਾਲ ਗੱਠਜੋੜ ਦੇ ਹੱਕ ਵਿਚ ਹਨ। ਪ੍ਰੈਸ ਕਾਨਫਰੰਸ ਦੌਰਾਨ ਜਾਖੜ ਨੇ ਪੰਜਾਬ ਵਿਚ ਖੇਤਰੀ ਪਾਰਟੀ ਮਜਬੂਤ ਹੋਣੀ ਚਾਹੀਦੀ ਹੈ ਤੇ ਅਕਾਲੀ ਭਾਜਪਾ ਦਾ ਗਠਜੋੜ ਹੋਣਾ ਹੈ ਜਾਂ ਨਹੀਂ ਇਹ ਪਾਰਟੀ ਹਾਈਕਮਾਨ ਤੈਅ ਕਰੇਗੀ। ਉਨ੍ਹਾਂ ਭਾਜਪਾ ਤੇ ਅਕਾਲੀ ਦਲ ਵਿਚਾਲੇ ਸਮਝੌਤੇ ਨੂੰ ਵੀ ਜ਼ਰੂਰੀ ਕਰਾਰ ਦਿੱਤਾ। ਹਾਲਾਂਕਿ ਉਨ੍ਹਾਂ ਕਿਹਾ ਕਿ ਭਾਜਪਾ 13 ਸੀਟਾਂ ਲਈ ਤਿਆਰੀਆਂ ਕਰ ਰਹੀ ਹੈ। ਬਾਕੀ ਸਥਿਤੀ ਜਲਦੀ ਹੀ ਸਪੱਸ਼ਟ ਹੋ ਜਾਵੇਗੀ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/816249390518743