Amritpal Singh ਹਾਈ ਕੋਰਟ ਪੁੱਜੇ -3 ਦਿਨਾਂ ਲਈ ਆਰਜ਼ੀ ਰਿਹਾਈ ਮੰਗੀ
Chandigarh, May09, 2024:
NSA ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਨੇ ਪੰਜਾਬ ਦੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਨਾਮਜ਼ਦਗੀ ਦੀਆਂ ਰਸਮਾਂ ਪੂਰੀਆਂ ਕਰਨ ਲਈ 7 ਦਿਨਾਂ ਲਈ ਆਰਜ਼ੀ ਰਿਹਾਈ ਦੀ ਇਜਾਜ਼ਤ ਮੰਗੀ ਹੈ।
ਵਰਨਣਯੋਗ ਹੈ ਕਿ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਲੋਕ ਸਭਾ ਚੋਣ ਲੜਨਾ ਚਾਹੁੰਦਾ ਹੈ ਅਤੇ ਇਸ ਲਈ ਉਹ ਪੰਜਾਬ-ਹਰਿਆਣਾ ਹਾਈਕੋਰਟ ਤੋਂ ਨਾਮਜ਼ਦਗੀ ਪ੍ਰਕਿਰਿਆ ਮੁਕੰਮਲ ਕਰਨ ਲਈ 7 ਦਿਨਾਂ ਦੀ ਆਰਜ਼ੀ ਰਿਹਾਈ ਦੀ ਮੰਗ ਕਰ ਰਿਹਾ ਹੈ।
ਪਟੀਸ਼ਨ ਦੀ ਕਾਪੀ ਦੇਖਣ ਲਈ ਕਲਿੱਕ ਕਰੋ :
https://drive.google.com/file/d/1livSkK2NGqdmHr3897ecWgJSASZPF9l0/view?usp=sharing
https://drive.google.com/file/d/1livSkK2NGqdmHr3897ecWgJSASZPF9l0/view?usp=sharing