← ਪਿਛੇ ਪਰਤੋ
ਕੁਵੈਤ ਅਗਜ਼ਨੀ ਹਾਦਸਾ: ਮੋਦੀ ਵੱਲੋਂ ਮ੍ਰਿਤਕ ਭਾਰਤੀਆਂ ਦੇ ਪਰਿਵਾਰਾਂ ਲਈ 2-2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਰਾਹਤ ਦਾ ਐਲਾਨ ਨਵੀਂ ਦਿੱਲੀ, 13 ਜੂਨ, 2024: ਕੁਵੈਤ ਵਿਚ ਵਾਪਰੇ ਭਿਆਨਕ ਅਗਜ਼ਨੀ ਹਾਦਸੇ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲਾਤ ਦੀ ਸਮੀਖਿਆ ਵਾਸਤੇ ਮੀਟਿੰਗ ਕੀਤੀ ਅਤੇ ਮ੍ਰਿਤਕ ਭਾਰਤੀਆਂ ਦੇ ਪਰਿਵਾਰਾਂ ਲਈ 2-2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਰਾਹਤ ਦੇਣ ਦਾ ਐਲਾਨ ਕੀਤਾ ਹੈ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 24620