← ਪਿਛੇ ਪਰਤੋ
ਅਕਾਲੀ ਦਲ ਦੀ ਕੋਰ ਕਮੇਟੀ ਮੀਟਿੰਗ ਅੱਜ 13 ਜੂਨ ਨੂੰ ਚੰਡੀਗੜ੍ਹ, 13 ਜੂਨ, 2024: ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ ਅੱਜ 13 ਜੂਨ ਨੂੰ ਦੁਪਹਿਰ 3.00 ਵਜੇ ਪਾਰਟੀ ਦੇ ਮੁੱਖ ਦਫਤਰ ਸੈਕਟਰ 28 ਵਿਚ ਹੋ ਰਹੀ ਹੈ ਜਿਸਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਗੱਲ ’ਤੇ ਚਰਚਾ ਕੀਤੀ ਜਾਵੇਗੀ ਕਿ ਮੌਜੂਦਾ ਸਿਆਸੀ ਹਾਲਾਤ ਕੀ ਹਨ ਤੇ ਪਾਰਲੀਮਾਨੀ ਚੋਣਾਂ ਵਿਚ ਪਾਰਟੀ ਦੀ ਹਾਰ ਦੇ ਕਾਰਣਾਂ ’ਤੇ ਮੰਥਨ ਵੀ ਕੀਤਾ ਜਾਵੇਗਾ।
Total Responses : 20