ਮੌਸਮ ਵਿਭਾਗ ਵੱਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਲਈ ਤੇਜ਼ ਹਵਾਵਾਂ ਦਾ ਅਲਰਟ ਜਾਰੀ
ਚੰਡੀਗੜ੍ਹ, 13 ਜੂਨ 2024: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਲਈ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ ਕਿ :13 ਜੂਨ ਨੂੰ ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ, ਵਿੱਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (40-50 kmph) ਦੀ ਸੰਭਾਵਨਾ ਹੈ।