← ਪਿਛੇ ਪਰਤੋ
ਉਪ ਰਾਜਪਾਲ ਮਨੋਜ ਸਿਨਹਾ ਨੇ ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਕੀਤਾ ਰਵਾਨਾ ਜੰਮੂ, 28 ਜੂਨ, 2024: ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਬੇਸ ਕੈਂਪ ਤੋਂ ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਰਵਾਨਾ ਕੀਤਾ। ਇਸ ਮੌਕੇ ਉਹਨਾਂ ਦੱਸਿਆ ਕਿ ਪਿਛਲੇ 3-4 ਸਾਲਾਂ ਵਿਚ ਯਾਤਰਾ ਲਈ ਕਾਫੀ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਸਾਲ ਵੀ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਹਨ ਤੇ ਸੁਰੱਖਿਆ ਵੀ ਵਧਾਈ ਗਈ ਹੈ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 24628