← ਪਿਛੇ ਪਰਤੋ
ਹਰਿਆਣਾ ਦੇ CM ਨਾਇਬ ਸਿੰਘ ਸੈਣੀ ਨੇ ਡੇਰਾ ਮੁਖੀ ਬਿਆਸ ਨਾਲ ਕੀਤੀ ਮੁਲਾਕਾਤ ਬਿਆਸ, 28 ਜੂਨ 2024 : ਰਾਧਾ ਸੁਆਮੀ ਸਤਿਸੰਗ ਬਿਆਸ ਦੇ ਅਧਿਆਤਮਿਕ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੁਲਾਕਾਤ ਕੀਤੀ। ਇਸ ਮੌਕੇ ਨਾਇਬ ਸੈਣੀ ਨੇ ਕਿਹਾ ਕਿ ਉਨ੍ਹਾਂ ਦੀ ਯੋਗ ਅਗਵਾਈ ਵਿੱਚ RSSB ਨੇ ਇਸ ਮੌਕੇ ਵੱਖ-ਵੱਖ ਅਧਿਆਤਮਿਕ ਅਤੇ ਸਮਾਜਿਕ ਵਿਸ਼ਿਆਂ 'ਤੇ ਬਾਬਾ ਜੀ ਤੋਂ ਮਾਰਗਦਰਸ਼ਨ ਪ੍ਰਾਪਤ ਕੀਤਾ।
Total Responses : 24628