ਬਾਗੀ ਅਕਾਲੀ ਅੱਜ ਸ੍ਰੀ ਅਕਾਲ ਤਖਤ ਸਾਹਿਬ ’ਤੇ ਹੋਣਗੇ ਪੇਸ਼
ਅੰਮ੍ਰਿਤਸਰ, 1 ਜੁਲਾਈ, 2024: ਬਾਗੀ ਅਕਾਲੀ ਆਗੂ ਅੱਜ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋਣਗੇ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰ ਕੇ ਉਹਨਾਂ ਨੂੰ ਚਿੱਠੀ ਸੌਂਪਣਗੇ।
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ, ਜਥੇਦਾਰ ਵਡਾਲਾ, ਪਰਮਿੰਦਰ ਸਿੰਘ ਢੀਂਡਸਾ ਇਸ ਟੀਮ ਵਿਚ ਸ਼ਾਮਲ ਹੋਣਗੇ।