← ਪਿਛੇ ਪਰਤੋ
ਮਨੀਸ਼ ਤਿਵਾੜੀ ਨੇ ਤਿੰਨ ਨਵੇਂ ਫੌਜਦਾਰੀ ਕਾਨੂੰਨਾਂ ’ਤੇ ਲਗਾਉਣ, ਸੰਸਦ ਵਿਚ ਮੁੜ ਵਿਚਾਰਨ ਦੀ ਕੀਤੀ ਮੰਗ ਚੰਡੀਗੜ੍ਹ, 1 ਜੁਲਾਈ, 2024: ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਨਵੇਂ ਫੌਜਦਾਰੀ ਕਾਨੂੰਨਾਂ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਇਹਨਾਂ ਕਾਨੂੰਨਾਂ ’ਤੇ ਸੰਸਦ ਵਿਚ ਮੁੜ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਨੇ ਇਕ ਮੀਡੀਆ ਰਿਪੋਰਟ ਵੀ ਸਾਂਝੀ ਕੀਤੀ ਹੈ ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਇਹਨਾਂ ਕਾਨੂੰਨਾਂ ਨਾਲ ਭਾਰਤ ਇਕ ਪੁਲਿਸ ਰਾਜ ਵਿਚ ਬਦਲ ਜਾਵੇਗਾ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 33