← ਪਿਛੇ ਪਰਤੋ
Big Breaking: ਕੇਜਰੀਵਾਲ ਮੁੜ ਪਹੁੰਚੇ ਹਾਈਕੋਰਟ
ਨਵੀਂ ਦਿੱਲੀ, 1 ਜੁਲਾਈ 2024- ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਕੇਜਰੀਵਾਲ ਨੇ ਸੀਬੀਆਈ ਵੱਲੋਂ ਕੀਤੀ ਗਈ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਦਿੱਲੀ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸੀਬੀਆਈ ਨੇ 26 ਜੂਨ ਨੂੰ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਅਦਾਲਤ ਤੋਂ 3 ਦਿਨ ਦਾ ਰਿਮਾਂਡ ਵੀ ਲਿਆ ਸੀ। ਫਿਲਹਾਲ ਉਹ ਈਡੀ ਅਤੇ ਸੀਬੀਆਈ ਦੋਵਾਂ ਮਾਮਲਿਆਂ ਵਿੱਚ ਨਿਆਂਇਕ ਹਿਰਾਸਤ ਵਿੱਚ ਹੈ। ਕੇਜਰੀਵਾਲ ਨੇ ਦੋਵਾਂ ਗ੍ਰਿਫਤਾਰੀਆਂ ਨੂੰ ਚੁਣੌਤੀ ਦਿੱਤੀ ਹੈ।
Total Responses : 24640