← ਪਿਛੇ ਪਰਤੋ
ਤਰਨ ਤਰਨ : ਪਿੰਡ ਘਰਿਆਲਾ ਵਿਖੇ ਜ਼ਮੀਨ ਵਿਵਾਦ ਨੂੰ ਲੈ ਕੇ ਚੱਲੀ ਗੋਲੀ ਬਲਜੀਤ ਸਿੰਘ ਤਰਨ ਤਰਨ : ਪਿੰਡ ਘਰਿਆਲਾ ਵਿਖੇ ਜ਼ਮੀਨ ਵਿਵਾਦ ਨੂੰ ਲੈ ਕੇ ਚੱਲੀ ਗੋਲੀ ਲੱਗਣ ਕਾਰਨ ਦੋ ਵਿਅਕਤੀ ਗੰਭੀਰ ਜਖਮੀ ਹੋਏ, ਗੋਲੀ ਚਲਾਉਂਦਿਆਂ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜੀ ਨਾਲ ਵਾਇਰਲ ਹੋ ਰਹੀ ਹੈ ਜਿਸ ਵਿੱਚ ਸ਼ਰੇਆਮ ਇੱਕ ਵਿਅਕਤੀ ਘਰ ਵਿੱਚ ਦਾਖਲ ਹੋ ਕੇ ਗੋਲੀਆਂ ਚਲਾ ਰਿਹਾ ਹੈ ।
Total Responses : 48