Evening News Bulletin: ਪੜ੍ਹੋ ਅੱਜ 11 ਜੁਲਾਈ ਦੀਆਂ ਵੱਡੀਆਂ 10 ਖਬਰਾਂ (ਸ਼ਾਮ 8:30 ਵਜੇ ਤੱਕ)
ਚੰਡੀਗੜ੍ਹ, 11 ਜੁਲਾਈ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:30 ਵਜੇ ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਲਾਉਣ ਦੀ ਕੀਤੀ ਅਪੀਲ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
2. ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਪੰਜਾਬ ਦੇ ਉਦਯੋਗ ਅਤੇ ਕਿਸਾਨਾਂ ਦੇ ਮੁੱਦਿਆਂ 'ਤੇ ਕੀਤੀ ਚਰਚਾ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
3. ਸੀਨੀਅਰ IAS ਅਫਸਰ ਕਰਨੈਲ ਸਿੰਘ ਹੋਏ ਸੇਵਾਮੁਕਤ, VRS ਦੀ ਅਰਜ਼ੀ ਹੋਈ ਪ੍ਰਵਾਨ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
4. ਪੰਜਾਬ ਸਿਵਲ ਸਕੱਤਰੇਤ ਦੇ 20 ਅਧਿਕਾਰੀਆਂ ਦੇ ਤਬਾਦਲੇ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
5. ਹੁਣ ਟੀਵੀ ਸੀਰੀਅਲ 'ਚ ਨਹੀਂ ਫਿਲਮਾਇਆ ਜਾਵੇਗਾ ਆਨੰਦ ਕਾਰਜ ਦਾ ਸੀਨ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
6. ਕਿੰਨੇ ਕੁ ਆਏ...ਮਈ ਮਹੀਨੇ ? ਭਾਰਤ ਤੋਂ ਨਿਊਜ਼ੀਲੈਂਡ ਆਉਣ ਵਾਲਿਆਂ ਦੀ ਗਿਣਤੀ ਪਿਛਲੇ ਸਾਲ ਦੇ ਮੁਕਾਬਲੇ ਘਟੀ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
7. ਗੁੰਡਾ ਟੈਕਸ’: ਐਸਐਸਪੀ ਬਠਿੰਡਾ ਨੇ ਡੀਐਸਪੀ ਤਲਵੰਡੀ ਸਾਬੋ ਨੂੰ ਸੌਂਪੀ ਮਾਮਲੇ ਦੀ ਪੜਤਾਲ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
8. Good News: 3 ਟਰਾਂਸਜੈਂਡਰ ਬਣੇ ਸਬ-ਇੰਸਪੈਕਟਰ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
9. ਪਾਕਿਸਤਾਨ ਨਹੀਂ ਜਾਵੇਗੀ ਭਾਰਤੀ ਕ੍ਰਿਕਟ ਟੀਮ- BCCI ਨੇ ਕੀਤਾ ਸਪੱਸ਼ਟ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
10. ਜੇਲ੍ਹ 'ਚ ਤਾਇਨਾਤ CRPF ਜਵਾਨ ਦੀ ਗੋਲ਼ੀ ਲੱਗਣ ਨਾਲ ਮੌਤ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)