Evening News Bulletin: ਪੜ੍ਹੋ ਅੱਜ 12 ਜੁਲਾਈ ਦੀਆਂ ਵੱਡੀਆਂ 10 ਖਬਰਾਂ (ਸ਼ਾਮ 9:00 ਵਜੇ ਤੱਕ)
ਚੰਡੀਗੜ੍ਹ, 12 ਜੁਲਾਈ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 9:00 ਵਜੇ ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਵੱਡੀ ਖ਼ਬਰ: ਕੇਜਰੀਵਾਲ ਨੂੰ ਮਿਲੀ ਅੰਤਰਿਮ ਜ਼ਮਾਨਤ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
2. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਅਦਾਲਤੀ ਹਿਰਾਸਤ 'ਚ ਭੇਜਿਆ, ਜਲੰਧਰ ਪੁਲਿਸ ਨੂੰ ਨਹੀਂ ਮਿਲਿਆ ਰਿਮਾਂਡ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
3. ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਬੋਲਣ ਵਾਲੇ, ਕਿਸੇ ਵੀ ਢਾਡੀ ਜਥੇ 'ਤੇ SGPC ਨੇ ਨਹੀਂ ਲਗਾਇਆ ਕੋਈ ਜੁਰਮਾਨਾ: ਸਕੱਤਰ ਪ੍ਰਤਾਪ ਸਿੰਘ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
4. ਜਾਖੜ ਅਮਨ-ਕਾਨੂੰਨ ਦੇ ਮੁੱਦੇ 'ਤੇ ਲੋਕਾਂ ਨੂੰ ਕਰ ਰਹੇ ਗੁੰਮਰਾਹ, ਨਸ਼ਾ ਤਸਕਰੀ ਅਤੇ ਗੈਂਗਸਟਰਾਂ ਨੂੰ ਅਕਾਲੀ-ਭਾਜਪਾ ਸਰਕਾਰ ਨੇ ਦਿੱਤੀ ਸੀ ਹੱਲਾਸ਼ੇਰੀ - ਨੀਲ ਗਰਗ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
5. ਸ਼ੰਭੂ ਬਾਰਡਰ ਇਕੱਲੇ ਕਿਸਾਨਾਂ ਲਈ ਨਹੀਂ, ਸਾਰਿਆਂ ਲਈ ਖੋਲ੍ਹਿਆ, ਇਸ ਤੋਂ ਬਾਅਦ ਖਨੌਰੀ 'ਤੇ ਆਰਡਰ ਹੋਣਗੇ - ਹਾਈਕੋਰਟ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
6. ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ: ਹਰ ਸਾਲ 25 ਜੂਨ ਨੂੰ ਮਨਾਇਆ ਜਾਇਆ ਕਰੇਗਾ 'ਸੰਵਿਧਾਨ ਹੱਤਿਆ ਦਿਵਸ' (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
7. Breaking : ਇੰਗਲੈਂਡ ਦੇ ਗੁਰਦਵਾਰੇ 'ਚ ਸੰਗਤ 'ਤੇ ਕਿਰਪਾਨਾਂ ਨਾਲ ਹਮਲਾ, ਕਈ ਹੋਏ ਜ਼ਖ਼ਮੀ (Video) (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
8. ਮੀਟਰ ਰੀਡਰਾਂ ਪਾਸੋਂ ਰਿਸ਼ਵਤ ਲੈਣ ਵਾਲਾ ਨਿੱਜੀ ਕੰਪਨੀ ਦਾ ਸੁਪਰਵਾਈਜ਼ਰ ਸੇਵਾਵਾਂ ਤੋਂ ਬਰਖਾਸਤ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
9. ਬੋਰ ਬੈਲ ਵਿੱਚ 'ਚ ਡਿੱਗਿਆ ਬੱਚਾ, ਫਾਜ਼ਿਲਕਾ ਪ੍ਰਸ਼ਾਸਨ ਨੇ ਮੁਸਤੈਦੀ ਨਾਲ ਸੁਰੱਖਿਤ ਕੱਢਿਆ ਬਾਹਰ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)
10. ਬਠਿੰਡਾ:ਬਿਜਲੀ ਦੇ ਅੱਖ ਮਟੱਕਿਆਂ ਨੇ ਸੂਲੀ ਟੰਗੀ ਆਮ ਲੋਕਾਂ ਦੀ ਜਾਨ (ਪੂਰੀ ਖ਼ਬਰ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ)