← ਪਿਛੇ ਪਰਤੋ
ਜਲੰਧਰ ਵੈਸਟ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦਾ ਨਤੀਜਾ ਅੱਜ, 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ ਜਲੰਧਰ : ਜਲੰਧਰ ਵੈਸਟ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦਾ ਨਤੀਜਾ ਅੱਜ ਆ ਜਾਵੇਗਾ। ਦਰਅਸਲ 10 ਜੁਲਾਈ ਨੂੰ ਹੋਈ ਪੋਲਿੰਗ ਤੋਂ ਬਾਅਦ ਅੱਜ ਵੋਟਾਂ ਦੀ ਗਿਣਤੀ ਤੋਂ ਬਾਅਦ ਜੇਤੂ ਦਾ ਐਲਾਨ ਕੀਤਾ ਜਾਵੇਗਾ। ਸਥਾਨਕ ਡਿਫੈਂਸ ਕਾਲੋਨੀ ਵਿਚ ਸਥਿਤ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ ਨਤੀਜੇ ਦਾ ਪਹਿਲਾ ਰੁਝਾਨ 9 ਵਜੇ ਤਕ ਆ ਜਾਵੇਗਾ ਅਤੇ ਦੁਪਹਿਰ 1 ਵੱਜਣ ਤਕ ਨਤੀਜਾ ਕਾਫੀ ਹੱਦ ਤਕ ਸਾਫ਼ ਹੋ ਜਾਵੇਗਾ।
Total Responses : 24795