← ਪਿਛੇ ਪਰਤੋ
ਅਮਰੀਕਾ: ਰਾਜ ਸਿੰਘ ਬਦੇਸ਼ਾ ਅਮਰੀਕਾ ’ਚ ਸੁਪਰੀਅਰ ਕੋਰਟ ਦੇ ਪਹਿਲੇ ਸਿੱਖ ਤੇ ਦਸਤਾਰਧਾਰੀ ਜੱਜ ਬਣੇ, ਸੁਖਬੀਰ ਬਾਦਲ ਨੇ ਦਿੱਤੀ ਵਧਾਈ ਫਰਿਜ਼ਨੋ, 13 ਜੁਲਾਈ, 2024: ਅਮਰੀਕਾ ਵਿਚ ਫਰਿਜ਼ਨੋ ਦੇ ਕਾਉਂਟੀ ਅਸਿਸਟੈਂਟ ਸਿਟੀ ਅਟਾਰਨੀ ਰਾਜ ਸਿੰਘ ਬਦੇਸ਼ਾ ਅਮਰੀਕਾ ਵਿਚ ਸੁਪਰੀਅਰ ਕੋਰਟ ਦੇ ਪਹਿਲੇ ਸਿੱਖ ਤੇ ਦਸਤਾਰਧਾਰੀ ਜੱਜ ਬਣ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਨੂੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸਾਰੀ ਸਿੱਖ ਕੌਮ ਲਈ ਮਾਣ ਵਾਲੀ ਗੱਲ ਹੈ। ਮੈਂ ਸਰਦਾਰ ਬੰਦੇਸ਼ਾ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।
ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ ?Heartiest congratulations to Fresno County Assistant City Attorney Raj Singh Badhesha on creating history to become the first Sikh and dastardhari (turbaned) to be appointed as judge in the Superior Court in the United States. It is indeed a proud… pic.twitter.com/xUrMMBre8H— Sukhbir Singh Badal (@officeofssbadal) July 13, 2024
ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ ?Heartiest congratulations to Fresno County Assistant City Attorney Raj Singh Badhesha on creating history to become the first Sikh and dastardhari (turbaned) to be appointed as judge in the Superior Court in the United States. It is indeed a proud… pic.twitter.com/xUrMMBre8H
Total Responses : 24795