← ਪਿਛੇ ਪਰਤੋ
ਲੁਧਿਆਣਾ : ਭੜਕਾਊ ਭਾਸ਼ਨ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸਬੰਧੀ ਤਿੰਨ FIRs ਦਰਜ ਲੁਧਿਆਣਾ : ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋ ਦੱਸਿਆ ਗਿਆ ਕਿ ਕਮਿਸ਼ਨਰੇਟ, ਲੁਧਿਆਣਾ ਵਿਖੇ ਭੜਕਾਊ ਭਾਸ਼ਨ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸਬੰਧੀ ਵੱਖ-ਵੱਖ ਥਾਣਿਆਂ ਵਿਚ ਬਣਦੀਆਂ ਧਾਰਾਵਾਂ ਤਹਿਤ ਤਿੰਨ ਅਪਰਾਧਿਕ ਮਾਮਲੇ ਦਰਜ ਰਜਿਸਟਰ ਕੀਤੇ ਗਏ ਹਨ।
Total Responses : 24842