← ਪਿਛੇ ਪਰਤੋ
ਪੰਜਾਬ ਸਰਕਾਰ ਦਾ ਆਜ਼ਾਦੀ ਘੁਲਾਟੀਆਂ ਲਈ ਅਹਿਮ ਫ਼ੈਸਲਾ ਚੰਡੀਗੜ੍ਹ, 14 ਜੁਲਾਈ 2024 : ਪੰਜਾਬ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਦੇ ਸਨਮਾਨ ਵਿਚ ਵੱਡਾ ਫ਼ੈਸਲਾ ਲਿਆ ਹੈ। ਦਰਅਸਲ ਭਗਵੰਤ ਸਰਕਾਰ ਪੰਜਾਬ ਦੇ 7 ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ ਦੇ ਨਾਮ ਉਤੇ ਰੱਖਣ ਜਾ ਰਹੀ ਹੈ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ।
Total Responses : 24842