← ਪਿਛੇ ਪਰਤੋ
ਹਰਿਆਣਾ: ਨਾਇਬ ਸੈਣੀ ਨੇ ਘੱਟ ਮੀਂਹ ਕਾਰਣ ਕਿਸਾਨਾਂ ਲਈ ਮੁਆਵਜ਼ੇ ਦੀ ਪਹਿਲੀ 525 ਕਰੋੜ ਰੁਪਏ ਦੀ ਕਿਸ਼ਤ ਜਾਰੀ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ, 16 ਅਗਸਤ, 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬੇ ਵਿਚ ਘੱਟ ਮੀਂਹ ਕਾਰਣ ਕਿਸਾਨਾਂ ਨੂੰ 2 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਦ ਦਾ ਐਲਾਨ ਕੀਤਾ ਸੀ ਜਿਸਦੀ ਪਹਿਲੀ ਕਿਸ਼ਤ ਲਈ 535 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਹੈ। ਉਹਨਾਂ ਨੇ ਇਕ ਪ੍ਰੈਸ ਕਾਨਫਰੰਸ ਵਿਚ ਇਹ ਐਲਾਨ ਕੀਤਾ।
Total Responses : 159