← ਪਿਛੇ ਪਰਤੋ
ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਪੰਨੂ ਨੇ ਰਾਹੁਲ ਗਾਂਧੀ ਦੇ ਸਿੱਖਾਂ ਬਾਰੇ ਬਿਆਨ ਦਾ ਕੀਤਾ ਸਵਾਗਤ ਵਾਸ਼ਿੰਗਟਨ, 11 ਸਤੰਬਰ, 2024: ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਵਿਰੋਧੀ ਧਿਰ ਨੇਤਾ ਰਾਹੁਲ ਗਾਂਧੀ ਵੱਲੋਂ ਭਾਰਤ ਵਿਚ ਸਿੱਖਾਂ ਦੀ ਹਾਲਾਤ ਬਾਰੇ ਦਿੱਤੇ ਬਿਆਨ ਦਾ ਸਵਾਗਤ ਕੀਤਾ ਹੈ। ਉਸਨੇ ਇਕ ਬਿਆਨ ਜਾਰੀ ਕਰ ਕੇ ਦੱਸਿਆ ਕਿ ਰਾਹੁਲ ਗਾਂਧੀ ਦੇ ਪ੍ਰੋਗਰਾਮ ਵਿਚ ਅਨੇਕਾਂ ਖਾਲਿਸਤਾਨੀ ਸਿੱਖ ਹਾਜ਼ਰ ਸਨ। ਹੋਰ ਵੇਰਵੇ ਪੜ੍ਹੋ ਲਿੰਕ ਕਲਿੱਕ ਕਰੋ:
Total Responses : 182