Evening News Bulletin: ਪੜ੍ਹੋ ਅੱਜ 26 ਸਤੰਬਰ ਦੀਆਂ ਵੱਡੀਆਂ 10 ਖਬਰਾਂ (8:45 PM)
ਚੰਡੀਗੜ੍ਹ, 26 ਸਤੰਬਰ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:45 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਡਾਕਟਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਸੰਬੰਧੀ ਬੁਲੇਟਿਨ ਜਾਰੀ
2. IPS ਅਫ਼ਸਰਾਂ ਦੇ ਤਬਾਦਲੇ
3. ਆਨਲਾਈਨ ਪਲੇਟਫਾਰਮਾਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ; ਇੱਕ ਗ੍ਰਿਫ਼ਤਾਰ ਅਤੇ 54 ਸ਼ੱਕੀ ਵਿਅਕਤੀਆਂ ਦੀ ਪਛਾਣ
4. ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਤਿਆਰ ਬਰ ਤਿਆਰ: ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ: ਅਨੁਰਾਗ ਵਰਮਾ
5. ਬਰਿੰਦਰ ਕੁਮਾਰ ਗੋਇਲ ਨੇ ਖਣਨ ਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਵਜੋਂ ਅਹੁਦਾ ਸੰਭਾਲਿਆ (ਵੀਡੀਓ ਵੀ ਦੇਖੋ)
6. ਲਾਲਜੀਤ ਸਿੰਘ ਭੁੱਲਰ ਨੇ ਜੇਲ੍ਹ ਮੰਤਰੀ ਵਜੋਂ ਅਹੁਦਾ ਸੰਭਾਲਿਆ
7. ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਉਣ ਲਈ "ਉੱਨਤ ਕਿਸਾਨ" ਮੋਬਾਈਲ ਐਪ ਲਾਂਚ
8. 4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
9. 25000 ਰੁਪਏ ਰਿਸ਼ਵਤ ਲੈਂਦਾ PSPCL ਦਾ JE ਵਿਜੀਲੈਂਸ ਵੱਲੋਂ ਕਾਬੂ
10. ਸੈਨਿਕਾਂ ਲਈ ਤਿਆਰ ਕੀਤੀ ਗਈ ਘੱਟ ਵਜ਼ਨ ਵਾਲੀ ਬੁਲੇਟ ਪਰੂਫ ਜੈਕੇਟ
ਵੀਡੀਓਜ਼ ਵੀ ਦੇਖੋ.......
1. ਵੀਡੀਓ: ਪੰਚਾਇਤੀ ਚੋਣਾਂ ਤੋਂ ਪਹਿਲਾਂ ਇਸ ਪਿੰਡ ਵਾਸੀਆਂ ਨੇ ਕੀਤੀ ਪਹਿਲ: ਸਰਬ ਸੰਮਤੀ ਨਾਲ ਸਰਪੰਚ ਅਤੇ ਪੰਚਾਇਤ ਮੈਂਬਰ ਚੁਣੇ
2. ਵੀਡੀਓ: Parminder Dhindsa ਦਾ ਬਿਆਨ - ਪੰਚਾਇਤੀ ਚੋਣਾਂ ਰਾਹੀਂ AAP ਸਰਕਾਰ ਵੱਡੇ ਘਪਲੇ ਕਰਨ ਦੀ ਤਿਆਰੀ ਚ
3. ਵੀਡੀਓ: ਬਾਬਾ ਬੁੱਢਾ ਸਾਹਿਬ ਤੋਂ ਮੱਥਾ ਟੇਕ ਕੇ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ,ਨਵੀਂ ਕਾਰ ਡਿੱਗ ਨਹਿਰ 'ਚ
4. ਵੀਡੀਓ: ਲਗਾਤਾਰ ਬਾਰਿਸ਼ ਹੋਣ ਨਾਲ PGI ਚੰਡੀਗੜ੍ਹ ਦੇ ਨਹਿਰੂ ਹਸਪਤਾਲ 'ਚ ਭਰਿਆ ਪਾਣੀ
5. ਵੀਡੀਓ: ਨਿੱਜੀ ਹਸਪਤਾਲ 'ਚ ਪੱਥਰੀ ਦੇ ਆਪਰੇਸ਼ਨ ਲਈ ਦਾਖਲ : ਨੌਜਵਾਨ ਦੀ ਅਣਗਹਿਲੀ ਕਾਰਨ ਮੌਤ ਦਾ ਸ਼ੱਕ