← ਪਿਛੇ ਪਰਤੋ
ਸੰਦੀਪ ਪਾਠਕ ਹਸਪਤਾਲ 'ਚ CM ਮਾਨ ਦਾ ਹਾਲ-ਚਾਲ ਜਾਨਣ ਪਹੁੰਚੇ
ਚੰਡੀਗੜ੍ਹ, 28 ਸਤੰਬਰ 2024 - ਆਮ ਆਦਮੀ ਪਾਰਟੀ ਦੇ ਕੌਮੀ ਸਕੱਤਰ ਸੰਦੀਪ ਪਾਠਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਪਹੁੰਚੇ ਅਤੇ ਉਨ੍ਹਾਂ ਦਾ ਹਸਪਤਾਲ ਪਹੁੰਚ ਕੇ ਹਾਲ-ਚਾਲ ਜਾਣਿਆ। ਮੁੱਖ ਮੰਤਰੀ ਭਗਵੰਤ ਮਾਨ ਦਾ ਹਾਲ-ਚਾਲ ਪੁੱਛਣ ਤੋਂ ਬਾਅਦ ਸੰਦੀਪ ਪਾਠਕ ਨੇ ਕਿਹਾ ਕਿ ਉਹ ਹੁਣ ਪੂਰੀ ਤਰ੍ਹਾਂ ਤੰਦਰੁਸਤ ਹਨ।
Total Responses : 21