← ਪਿਛੇ ਪਰਤੋ
ਚਰਨਜੀਤ ਚੰਨੀ ਨੇ ਖੇਤੀਬਾੜੀ, ਪਸ਼ੂ ਪਾਲਣ ਤੇ ਫੂਡ ਪ੍ਰੋਸੈਸਿੰਗ ਕਮੇਟੀ ਦੇ ਚੇਅਰਪਰਸਨ ਵਜੋਂ ਚਾਰਜ ਸੰਭਾਲਿਆ ਨਵੀਂ ਦਿੱਲੀ, 4 ਅਕਤੂਬਰ, 2024: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੇ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਕਮੇਟੀ ਦੇ ਚੇਅਰਪਰਸਨ ਵਜੋਂ ਚਾਰਜ ਸੰਭਾਲ ਲਿਆ ਹੈ।
Total Responses : 45