← ਪਿਛੇ ਪਰਤੋ
ਵੜਿੰਗ ਦੀ ਅਗਵਾਈ ਚ ਰੋਸ ਵਿਖਾਵਾ : SDM ਅਤੇ RO ਗਿੱਦੜਬਾਹਾ ਖ਼ਿਲਾਫ਼ ਸੰਮਨ ਜਾਰੀ
ਗਿੱਦੜਬਾਹਾ : ਗਿੱਦੜਬਾਹਾ ਵਿਖੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਐਸ.ਡੀ.ਐਮ ਦਫ਼ਤਰ ਦੇ ਬਾਹਰ ਪ੍ਰਸਾਸ਼ਨ ਵਿਰੁੱਧ ਜ਼ੋਰਦਾਰ ਰੋਸ ਵਿਖਾਵਾ ਕੀਤਾ ਜਾ ਰਿਹਾ ਹੈ।ਪੰਚਾਇਤੀ ਚੋਣਾਂ ਵਿੱਚ ਧੱਕੇਸ਼ਾਹੀਆਂ ਖ਼ਿਲਾਫ਼ ਰੋਸ ਪ੍ਰਗਟਾਉਣ ਲਈ ਇਹ ਧਰਨਾ ਦਿੱਤਾ ਜਾ ਰਿਹਾ ਹੈ। ਚੋਣ ਕਮਿਸ਼ਨ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਦੀਆਂ ਸ਼ਿਕਾਇਤਾਂ ਦਾ ਜਵਾਬ ਦਿੱਤਾ। ਗਿੱਦੜਬਾਹਾ ਦੇ ਐਸ.ਡੀ.ਐਮ ਅਤੇ ਆਰ.ਓ ਨੂੰ ਸੰਮਨ ਜਾਰੀ ਕੀਤੇ ਗਏ ਅਤੇ ਨੁਮਾਇੰਦਾ ਭੇਜਿਆ ਗਿਆ ਕਿ ਪੰਚਾਇਤੀ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਚੋਣ ਪ੍ਰਕਿਰਿਆ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।
Total Responses : 74