← ਪਿਛੇ ਪਰਤੋ
ਕਿਸਾਨਾਂ ਦੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਵੇਗੀ ਮੀਟਿੰਗ ਚੰਡੀਗੜ੍ਹ : ਪੰਜਾਬ 'ਚ ਝੋਨੇ ਦੀ ਗਲਤ ਖਰੀਦ ਦੇ ਵਿਰੋਧ 'ਚ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਕਿਸਾਨਾਂ ਨੇ ਚੰਡੀਗੜ੍ਹ 'ਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ। ਸੈਕਟਰ-35 ਕਿਸਾਨ ਭਵਨ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਪੁੱਜੇ ਹੋਏ ਸਨ। ਇਸ ਮਗਰੋਂ ਪੁਲੀਸ ਨੇ ਕਿਸਾਨ ਭਵਨ ਦੇ ਗੇਟ ਬੰਦ ਕਰ ਦਿੱਤੇ। ਪਰ ਅੱਜ ਧਰਨਾਕਾਰੀ ਕਿਸਾਨਾਂ ਦੀ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਹੋਵੇਗੀ।
Total Responses : 134