← ਪਿਛੇ ਪਰਤੋ
ਜਿਮਨੀ ਚੋਣਾਂ: ਭਾਜਪਾ ਨੇ 3 ਉਮੀਦਵਾਰ ਐਲਾਨੇ
ਚੰਡੀਗੜ੍ਹ, 22 ਅਕਤੂਬਰ 2024- ਭਾਜਪਾ ਦੇ ਵਲੋਂ ਪੰਜਾਬ ਵਿਚ ਜਿਮਨੀ ਚੋਣਾਂ ਦੇ ਚੱਲਦਿਆਂ ਤਿੰਨ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਭਾਜਪਾ ਨੇ ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ, ਬਰਨਾਲਾ ਤੋਂ ਕੇਵਲ ਢਿੱਲੋਂ ਅਤੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਕਾਹਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ।
Total Responses : 148