← ਪਿਛੇ ਪਰਤੋ
ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਹੈਰੀਟੇਜ ਵਾਕ ਲਈ ਇੱਕ QR ਕੋਡ ਕੀਤਾ ਲਾਂਚ ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਹੈਰੀਟੇਜ ਵਾਕ ਲਈ ਇੱਕ QR ਕੋਡ ਲਾਂਚ ਕੀਤਾ ਹੈ, ਜਿਸ ਨਾਲ ਸੈਲਾਨੀਆਂ ਨੂੰ ਇਤਿਹਾਸਕ ਸਥਾਨਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇਗੀ। ਜ਼ਿਕਰਯੋਗ ਹੈ ਕਿ ਸੋਸ਼ਲ ਮੀਡੀਆ 'ਤੇ ''ਕਟੜਾ ਆਹਲੂਵਾਲੀਆ'' ਨੂੰ ''ਜਲੇਬੀਆਂ ਵਾਲਾ ਚੌਕ'' ਕਰਾਰ ਦਿੱਤੇ ਜਾਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਸੀ। ਡਿਪਟੀ ਕਮਿਸ਼ਨਰ ਨੇ ਇਸ ਤੋਂ ਬਾਅਦ ਬੋਰਡ ਨੂੰ ਹਟਾ ਦਿੱਤਾ ਹੈ ਅਤੇ ਦੋਵੇਂ ਨਾਂ ਵਰਤਣ ਦੀ ਸਲਾਹ ਦਿੱਤੀ ਹੈ।
Total Responses : 173