Evening News Bulletin: ਪੜ੍ਹੋ ਅੱਜ 4 ਨਵੰਬਰ ਦੀਆਂ ਵੱਡੀਆਂ 10 ਖਬਰਾਂ (8:30 PM)
ਚੰਡੀਗੜ੍ਹ, 4 ਨਵੰਬਰ 2024 - ਬਾਬੂਸ਼ਾਹੀ ਦੇ ਇਸ ਨਿਊਜ਼ ਅਲਰਟ ਵਿਚ ਅੱਜ ਸ਼ਾਮ 8:30 PM ਤੱਕ ਦੀਆਂ ਵੱਡੀਆਂ ਖ਼ਬਰਾਂ ਪੜ੍ਹੋ.....
1. ਮੁੱਖ ਮੰਤਰੀ ਮਾਨ ਨੇ ਬਰਨਾਲਾ 'ਚ 'ਆਪ' ਉਮੀਦਵਾਰ ਹਰਿੰਦਰ ਧਾਲੀਵਾਲ ਲਈ ਕੀਤਾ ਕੀਤਾ ਰੋਡ ਸ਼ੋਅ, ਵਿਰੋਧੀਆਂ 'ਤੇ ਕੀਤਾ ਜ਼ਬਰਦਸਤ ਹਮਲਾ
- ਜਥੇਦਾਰ ਨੇ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਦੀ ਮੀਟਿੰਗ 6 ਨੂੰ ਸੱਦੀ
2. 2022 ਦੀਆਂ ਚੋਣਾਂ ਲਈ ਬਰਨਾਲਾ ਤੋਂ ਭਾਜਪਾ ਦੇ ਉਮੀਦਵਾਰ ਧੀਰਜ ਦਦਾਹੂਰ ਹੋਏ ਆਪ ਵਿੱਚ ਸ਼ਾਮਲ
3. 'ਆਪ' ਨੇ ਕੈਨੇਡਾ 'ਚ ਹਿੰਦੂ ਮੰਦਰ 'ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਕਿਹਾ- ਭਾਰਤ ਸਰਕਾਰ ਨੂੰ ਇਸ ਘਟਨਾ 'ਤੇ ਕੈਨੇਡਾ ਨਾਲ ਕਰਨੀ ਚਾਹੀਦੀ ਹੈ ਗੱਲ
- ਪੀ.ਏ.ਯੂ. ਦੀ ਵਿਦਿਆਰਥਣ ਨੂੰ ਇੰਡੋਨੇਸ਼ੀਆ ਵਿਚ ਹੋਈ ਕਾਨਫਰੰਸ ਵਿੱਚੋਂ ਇਨਾਮ ਜਿੱਤਿਆ
- 50,000 ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ SHO ਤੇ ASI ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
- ਪਾਕਿਸਤਾਨੀ ਪੰਜਾਬ ਦੇ ਮੰਤਰੀ ਨੇ ਲਾਹੌਰ ’ਚ ਹਵਾ ਪ੍ਰਦੂਸ਼ਣ ਲਈ ਭਾਰਤੀ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ
4. ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ 4 ਹਲਕਿਆਂ ਲਈ ਜ਼ਿਮਨੀ ਚੋਣ ਦੀ ਤਾਰੀਖ ਬਦਲੀ: ਸਿਬਿਨ ਸੀ
5. ਭਾਰਤ 'ਤੇ ਟਰੂਡੋ ਦੇ ਦੋਸ਼ਾਂ ਨੇ ਦਹਾਕਿਆਂ ਤੋਂ ਲੰਬੇ ਭਾਰਤ-ਕੈਨੇਡੀਅਨ ਸਬੰਧਾਂ ਨੂੰ ਖ਼ਤਰੇ ਵਿੱਚ ਪਾਇਆ - ਕੈਪਟਨ ਅਮਰਿੰਦਰ ਸਿੰਘ
6. ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸੌਂਦ
- ਜਥੇਦਾਰ ਨੇ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਦੀ ਮੀਟਿੰਗ 6 ਨੂੰ ਸੱਦੀ
- ਰਾਜੋਆਣਾ ਦੀ ਪਟੀਸ਼ਨ 'ਤੇ ਸੁਣਵਾਈ ਟਲੀ
- 50 ਸਵਾਰੀਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ, 20 ਲਾਸ਼ਾਂ ਖੱਡ 'ਚੋਂ ਕੱਢੀਆਂ
7. Babushahi Exclusive: ਤੱਕੜੀ ਚੋਂ ਵੱਟੇ ਕੱਢਣ ਦੇ ਪੈਂਤੜੇ ਤੋਂ ਚਿੰਤਾ ’ਚ ਝਾੜੂ ਤੇ ਪੰਜਾ
8. ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨਾਲ ਕਿਸਾਨਾਂ ਦੀ ਮੀਟਿੰਗ: ਅਜੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਕਿਸਾਨਾਂ ਦਾ ਧਰਨਾ ਰਹੇਗਾ ਜਾਰੀ
9. ਆਮ MLA ਜਸਵੰਤ ਸਿੰਘ ਗੱਜਣਮਾਜਰਾ ਨੂੰ ਮਿਲੀ ਜ਼ਮਾਨਤ
10. 23 ਸਾਲਾਂ ਨੌਜਵਾਨ ਦੀ ਕਨੇਡਾ ਵਿੱਚ ਨਾਲੇ ਵਿੱਚੋਂ ਭੇਤ -ਭਰੇ ਹਾਲਾਤਾਂ ਵਿੱਚ ਮਿਲੀ ਲਾਸ਼
- ਪਾਕਿਸਤਾਨ ਵਿਚ ਪ੍ਰਦੂਸ਼ਣ: AQI 1900 ਤੱਕ ਪਹੁੰਚਿਆ
- ਅੱਜ ਤੋਂ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ
- ਤੇਜ਼ ਰਫਤਾਰ ਕਾਰ ਛੱਪੜ 'ਚ ਡਿੱਗੀ, ਇਕੋ ਪਰਿਵਾਰ ਦੇ 4 ਜੀਆਂ ਸਣੇ 8 ਦੀ ਗਈ ਜਾਨ