ਦਿੱਲੀ ਹਾਈ ਕੋਰਟ ਨੇ ਜੱਜਾਂ ਖਿਲਾਫ ਅਪਮਾਨਜਨਕ ਟਿੱਪਣੀ ਕਰਨ ਵਾਲੇ ਵਕੀਲ ਨੂੰ ਹੋਈ ਕੈਦ ਦੀ ਸਜ਼ਾ
ਦਿੱਲੀ 8 ਨਵੰਬਰ 2024 ਦਿੱਲੀ ਹਾਈ ਕੋਰਟ ਨੇ ਜੱਜਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨ ਦੇ ਨਾਲ-ਨਾਲ ਪੁਲਿਸ ਅਧਿਕਾਰੀਆਂ ਵਿਰੁੱਧ ਵਾਰ-ਵਾਰ ਬੇਤੁਕੀ ਸ਼ਿਕਾਇਤਾਂ ਦਾਇਰ ਕਰਨ ਲਈ ਅਪਰਾਧਿਕ ਮਾਣਹਾਨੀ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਇੱਕ ਵਕੀਲ ਨੂੰ ਚਾਰ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ।
ਜਸਟਿਸ ਪ੍ਰਤਿਭਾ ਐਮ ਸਿੰਘ ਅਤੇ ਅਮਿਤ ਸ਼ਰਮਾ ਦੀ ਡਿਵੀਜ਼ਨ ਬੈਂਚ ਨੇ ਕਿਹਾ ਕਿ ਵਕੀਲ ਨੇ ਨਾ ਤਾਂ ਆਪਣੇ ਵਿਵਹਾਰ ਲਈ ਕੋਈ ਪਛਤਾਵਾ ਦਿਖਾਇਆ ਅਤੇ ਨਾ ਹੀ ਕੋਈ ਮੁਆਫੀ ਮੰਗੀ ਅਤੇ ਉਸਦਾ ਸਾਰਾ ਵਿਵਹਾਰ ਅਦਾਲਤਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਸੀ।
ਪੂਰਾ ਵੇਰਵਾ ਇਸ ਲਿੰਕ ਤੇ ਕਲਿੱਕ ਕਰਕੇ ਪੜ੍ਹੋ- https://hindi.livelaw.in/delhi-high-court/delhi-high-court-sentences-lawyer-to-4-months-in-jail-for-making-derogatory-remarks-filing-frivolous-complaints-against-judges-274611