← ਪਿਛੇ ਪਰਤੋ
ਚੰਡੀਗੜ੍ਹ, 8 ਸਤੰਬਰ, 2016 : ਪੰਜਾਬ ਸਰਕਾਰ ਨੇ ਸੂਬੇ 'ਚ ਕਾਨੂੰਨ ਵਿਵਸਥਾ ਨੂੰ ਚੁਸਤ-ਦੁਰੱਸਤ ਰੱਖਣ ਲਈ ਅੱਜ 9 ਪੀਸੀਐਸ ਅਧਿਕਾਰੀਆਂ ਦੀਆਂ ਅਦਲਾ ਬਦਲੀ ਕਰ ਦਿੱਤੀਆਂ ਹਨ। ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ।
Total Responses : 265