← ਪਿਛੇ ਪਰਤੋ
ਚੰਡੀਗੜ੍ਹ, 12 ਸਤੰਬਰ, 2016 : ਪੰਜਾਬ ਕੈਬਨਿਟ ਦੀ ਹੋਈ ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ। ਸਰਕਾਰ ਨੇ ਪਾਵਰ ਆਫ਼ ਅਟਾਰਨੀ 'ਤੇ ਲੱਗਣ ਵਾਲੀ 2 ਫ਼ੀਸਦੀ ਸਟੰਪ ਡਿਊਟੀ ਨੂੰ ਖ਼ਤਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਮਿਊਸੀਪਲ ਕਮੇਟੀਆਂ ਦੀ ਜ਼ਮੀਨ 'ਤੇ ਕਬਜ਼ਾ ਕਰਨ ਵਾਲਿਆਂ ਨੂੰ ਮਾਲਕਾਨਾ ਹੱਕ ਦੇਣ ਦੇ ਲਈ ਵੀ ਨਵੀਂ ਨੀਤੀ ਬਣਾਈ ਹੈ।
Total Responses : 265