← ਪਿਛੇ ਪਰਤੋ
ਭੋਪਾਲ, 14 ਅਕਤੂਬਰ, 2016 : ਮੱਧ ਪ੍ਰਦੇਸ਼ ਸਰਕਾਰ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਨੂੰ ਸਾਰੀ ਉਮਰ 5-5 ਹਜ਼ਾਰ ਰੁਪਏ ਦੇਵੇਗੀ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਇਹ ਉਨ੍ਹਾਂ ਬਜ਼ੁਰਗ ਮਾਤਾ ਪਿਤਾ ਦਾ ਸਨਮਾਨ ਹੋਵੇਗਾ ਜਿਨ੍ਹਾਂ ਨੇ ਦੇਸ਼ ਦੀ ਖ਼ਾਤਰ ਆਪਣੀ ਔਲਾਦ ਗੁਆਈ ਹੈ।
Total Responses : 265