← ਪਿਛੇ ਪਰਤੋ
ਨਵੀਂ ਦਿੱਲੀ, 14 ਅਕਤੂਬਰ, 2016 : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਅੰਗਹੀਣ ਸੈਨਿਕਾਂ ਦੀ ਪੈਨਸ਼ਨ ਘਟਾਉਣ ਦੀ ਬਜਾਇ ਵਧਾਉਣ ਅਤੇ ਇੱਕ ਰੈਂਕ, ਇੱਕ ਪੈਨਸ਼ਨ 'ਚ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਵੀ ਦੂਰ ਕਰਨ ਦੀ ਮੰਗ ਕੀਤੀ।
Total Responses : 265