ਚੰਡੀਗੜ੍ਹ, 19 ਅਕਤੂਬਰ, 2016 : ਪੰਜਾਬ ਸਰਕਾਰ ਨੇ ਇੱਕ ਅਧਿਸੂਚਨਾ ਜਾਰੀ ਕਰਦਿਆਂ ਸ. ਜਗਜੀਤ ਸਿੰਘ ਉਪਲ ਪੁੱਤਰ ਸ. ਦਿਆਲ ਸਿੰਘ ਉਪਲ, ਪਿੰਡ ਤੇ ਡਾਕਖਾਨਾ-ਬੁਹਾਰਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਜ਼ਿਲ੍ਹਾ ਯੋਜਨਾ ਕਮੇਟੀ, ਸ਼ਹੀਦ ਭਗਤ ਸਿੰਘ ਨਗਰ ਦਾ ਚੇਅਰਮੈਨ ਨਿਯੁਕਤ ਕੀਤਾ ਹੈ ਅਤੇ ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਇੱਕ ਸਰਕਾਰੀ ਬੁਲਾਰੇ ਨੇ ਦਿੱਤੀ।