← ਪਿਛੇ ਪਰਤੋ
ਚੰਡੀਗੜ੍ਹ, 26 ਅਕਤੂਬਰ, 2016 : ਪੰਜਾਬ ਸਰਕਾਰ ਨੇ ਅੱਜ ਫਿਲਮ ‘31 ਅਕਤੂਬਰ’ ਦਾ ਮਨੋਰੰਜਨ ਟੈਕਸ ਮੁਆਫ਼ ਕਰ ਦਿੱਤਾ ਹੈ। ਸਰਕਾਰ ਨੇ ਇਹ ਫ਼ੈਸਲਾ ਫਿਲਮ ਦੇ ਲੇਖਕ ਅਤੇ ਨਿਰਮਾਤਾ ਹੈਰੀ ਸਚਦੇਵਾ ਨਾਲ ਮੁਲਾਕਾਤ ਤੋਂ ਬਾਅਦ ਕੀਤਾ ਹੈ।
Total Responses : 265