← ਪਿਛੇ ਪਰਤੋ
ਪਟਿਆਲਾ, 8 ਨਵੰਬਰ, 2016 : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਫਾਂਸੀ ਦੀ ਸਜ਼ਾ ਪਾ ਚੁੱਕੇ ਬਲਵੰਤ ਸਿੰਘ ਰਾਜੋਆਣਾ ਪਿਛਲੇ 4 ਦਿਨਾਂ ਤੋਂ ਭੁੱਖ-ਹੜਤਾਲ 'ਤੇ ਬੈਠੇ ਹੋਏ ਹਨ, ਜਿਸ ਕਾਰਨ ਸੋਮਵਾਰ ਸਵੇਰੇ ਅਚਾਨਕ ਉਨ੍ਹਾਂ ਦੀ ਸਿਹਤ ਖਰਾਬ ਹੋਣ ਲੱਗੀ। ਇਸ ਤੋਂ ਬਾਅਦ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਭਰਤੀ ਕਰਾਇਆ ਗਿਆ ਹੈ।
Total Responses : 265