← ਪਿਛੇ ਪਰਤੋ
ਨਵੀਂ ਦਿੱਲੀ, 28 ਨਵੰਬਰ, 2016 : ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਹਰਮਿੰਦਰ ਮਿੰਟੂ ਨੂੰ 7 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਮਿੰਟੂ ਨੂੰ ਸਵੇਰੇ ਦਿੱਲੀ ਰੇਲਵੇ ਸਟੇਸ਼ਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਬੀਤੇ ਦਿਨ ਮਿੰਟੂ ਨਾਭਾ ਜੇਲ੍ਹ ਤੋਂ ਫਰਾਰ ਹੋਇਆ ਸੀ, ਮਿੰਟੂ ਖਾਲਿਸਤਾਨ ਲੇਬਰੇਸ਼ਨ ਦਾ ਮੁਖੀ ਹੈ।
Total Responses : 265